ਰਣਜੀਤ ਐਵੀਨਿਊ ਥਾਣੇ ਦੇ ਇਲਾਕੇ ਵਿੱਚ ਇਮੀਗ੍ਰੇਸ਼ਨ ਏਜੰਟ ਅਤੇ ਗ੍ਰਾਹਕ ਵਿਚਕਾਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਵਜਾ ਰੰਜਿਸ਼ ਪੈਸਿਆਂ ਦਾ ਲੈਣ ਦੇਣ ਸੀ। ਜਿਸ ਤੇ ਪੁਲਿਸ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ 01 ਪਿਸਟਲ ਤੇ 22 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ।ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Today, Firing incident occurred between Immigration agent and Client in the jurisdiction of PS Ranjit Avenue the reason for which was the exchange of money. 11 accused have been arrested and 01 pistol and 22 live cartridges have been recovered from them. Further investigation of this matter is going on. #ActionAgainstCrime #fastnews1 #latestnews #newsupdate #newstoday #live #live #PunjabNews #newstoday