19ਵੀ ਸਦੀ ਦੇ ਮਹਾਨ ਮਹਾਂਪੁਰਸ਼ ਜੀ ਦਾ ਪ੍ਰੀ-ਨਿਰਮਾਣ ਦਿਵਸ਼ ਅਨੁਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਰਜਿ ਪੰਜਾਬ ਦੇ ਵੱਖ ਵੱਖ ਯੂਨਿਟਾਂ ਵਲੋਂ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਬਾਬਾ ਸਾਹਿਬ ਜੀ ਦੀ ਪ੍ਰੀਤੀਮਾ ਅੱਗੇ ਫੁੱਲ ਭੇਟ ਕਰਕੇ ਮਨਾਇਆ ਗਿਆ
ਮਿਤੀ 06.12.2024 ਨੂੰ 19ਵੀ ਸਦੀ ਦੇ ਮਹਾਨ ਮਹਾਂਪੁਰਸ਼ ਜੀ ਦਾ ਪ੍ਰੀ-ਨਿਰਮਾਣ ਦਿਵਸ਼ ਅਨੁਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਰਜਿ ਪੰਜਾਬ ਦੇ ਵੱਖ ਵੱਖ ਯੂਨਿਟਾਂ ਵਲੋਂ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਮਨਾਇਆ ਗਿਆ ਇਸ ਮੌਕੇਂ ਤੇ ਬਾਬਾ ਸਾਹਿਬ ਜੀ ਦੀ ਪ੍ਰੀਤੀਮਾ ਅੱਗੇ ਫੁੱਲ ਭੇਟ ਕਰਕੇ ਉਨ੍ਹਾਂ ਵਲੋਂ ਸਮਾਜ ਪ੍ਰਤੀ ਕੀਤੀਆਂ ਗਈਆਂ ਕੁਰਬਾਨੀ ਨੂੰ ਯਾਦ ਕੀਤਾ ਗਿਆ। ਪਰਵਿੰਦਰ ਕੁਮਾਰ ਸੂਬਾ ਪ੍ਰਧਾਨ, ਦਵਿੰਦਰ ਕੁਮਾਰ ਭੱਟੀ ਸੂਬਾ ਸਕੱਤਰ ਜਨਰਲ ਅਨੁਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਰਜਿ ਪੰਜਾਬ
ਜੈ ਭੀਮ ਜੈ ਭਾਰਤ